ਸਕੂਲ ਵਿੱਚ International Day for Disaster Risk reduction ਮਨਾਇਆ ਗਿਆ
- SGS Bassian
- Feb 12
- 1 min read
ਮਿਤੀ 13-10-2023 ਨੂੰ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਹੁਕਮ ਅਨੁਸਾਰ ਸਕੂਲ ਵਿੱਚ International Day for Disaster Risk reduction ਮਨਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਸਵੇਰੇ ਦੀ ਸਭਾ ਦੌਰਾਨ ਕੁਦਰਤੀ ਅਤੇ ਮਨੁੱਖੀ ਆਫ਼ਤਾਂ ਤੋਂ ਬੱਚਣ ਦੇ ਵੱਖ -ਵੱਖ ਤਰੀਕਿਆਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਦੇ ਇਸ ਵਿਸ਼ੇ ਨਾਲ ਸਬੰਧਤ ਪੋਸਟਰ ਮੇਕਿੰਗ,ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਸ੍ਰੀਮਤੀ ਨਵਦੀਪ ਕੌਰ (ਲੈਕਚਰਾਰ ਪੰਜਾਬੀ) ਸ. ਜਗਦੀਪ ਸਿੰਘ (ਲੈਕਚਰਾਰ ਕੈਮਿਸਟਰੀ), ਸ਼੍ਰੀਮਤੀ ਕਮਲਦੀਪ ਕੌਰ (ਲੈਕਚਰਾਰ ਬਾਇਓਲੋਜੀ), ਮਿਸ ਬਲਵਿੰਦਰ ਕੌਰ (ਐੱਸ. ਐੱਸ. ਮਿਸਟ੍ਰੈੱਸ), ਸ਼੍ਰੀਮਤੀ ਪੁਸ਼ਪਿੰਦਰ ਕੌਰ (ਸਾਇੰਸ ਮਿਸਟ੍ਰੈੱਸ), ਸ਼੍ਰੀਮਤੀ ਬਲਵਿੰਦਰ ਕੌਰ (ਐੱਸ. ਐੱਸ. ਮਿਸਟ੍ਰੈੱਸ), ਸ਼੍ਰੀਮਤੀ ਰਮਨੀਕ ਕੌਰ (ਮੈਥ ਮਿਸਟ੍ਰੈੱਸ), ਸ਼੍ਰੀਮਤੀ ਮਨਜੀਤ ਕੌਰ (ਪੰਜਾਬੀ ਮਿਸਟ੍ਰੈੱਸ), ਮਿਸ ਕਿਰਨਦੀਪ ਕੌਰ (ਕੰਪਿਊਟਰ ਮਿਸਟ੍ਰੈੱਸ), ਸ਼੍ਰੀਮਤੀ ਗੁਰਸ਼ਰਨਜੀਤ ਕੌਰ (ਅੰਗਰੇਜ਼ੀ ਮਿਸਟ੍ਰੈੱਸ), ਸ. ਬੇਅੰਤ ਸਿੰਘ (ਅੰਗਰੇਜ਼ੀ ਮਾਸਟਰ), ਮਿਸ ਗੁਰਮੰਤਰਪਾਲ ਕੌਰ (ਮੈਥ ਮਿਸਟ੍ਰੈੱਸ), ਮਿਸ ਸੀਮਾ ਰਾਣੀ (ਹਿੰਦੀ ਮਿਸਟ੍ਰੈੱਸ), ਸ਼੍ਰੀਮਤੀ ਜਗਪ੍ਰੀਤ ਕੌਰ (ਸਾਇੰਸ ਮਿਸਟ੍ਰੈੱਸ), ਸ਼੍ਰੀਮਤੀ ਮੀਨੂੰ ਸ਼ਰਮਾਂ (ਕੰਪਿਊਟਰ ਫੈਕਲਟੀ), ਸ਼੍ਰੀ ਨਵਨੀਤ ਕੁਮਾਰ (ਆਈ. ਟੀ. ਟੀਚਰ), ਸ. ਜਸਵੰਤ ਸਿੰਘ (ਸਕਿਉਰਟੀ ਟੀਚਰ), ਸ. ਹਰਪ੍ਰੀਤ ਸਿੰਘ (ਕਲਰਕ), ਸ. ਗੁਰਮੀਤ ਸਿੰਘ (ਐੱਸ. ਐੱਲ. ਏ.), ਸ਼੍ਰੀਮਤੀ ਕਮਲਜੀਤ ਕੌਰ ਅਤੇ ਮਿਸ ਅਮਨਦੀਪ ਕੌਰ ਹਾਜ਼ਰ ਸਨ।
Comments